ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਲੱਗਦੇ ਫਿਰੋਜ਼ਪੁਰ ਵਿੱਚ ਇੱਕ ਮੌਕ ਡਰਿੱਲ ਕੀਤੀ ਗਈ। ਫਿਰੋਜ਼ਪੁਰ ਛਾਉਣੀ ਪੂਰੇ ਅੱਧੇ ਘੰਟੇ ਲਈ ਪੂਰੀ ਤਰ੍ਹਾਂ ਬਲੈਕਆਊਟ ਰਹੀ।