ਅੰਮ੍ਰਿਤਸਰ ਦੇ ਕਈ ਪਿੰਡਾਂ ਵਿੱਚ ਪਾਕਿਸਤਾਨ ਵੱਲੋਂ ਆਏ ਡਰੋਨ ਅਤੇ ਮਿਜ਼ਾਇਲਾਂ ਨੁਮਾਂ ਵਸਤੂਆਂ ਮਿਲਣ ਨਾਲ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ।