ਭਾਰਤ ਅਤੇ ਪਾਕਿਸਤਾਨ ਤਣਾਅ ਦੇ ਡਰ ਤੋਂ ਪੈਟਰੋਲ ਪੰਪ 'ਤੇ ਲੋਕਾਂ ਦੀਆਂ ਕਤਾਰਾਂ ਲੱਗੀਆਂ ਹੋਈਆਂ ਹਨ ਅਤੇ ਲੋਕ ਟੈਂਕੀਆਂ ਫੁੱਲ ਕਰਵਾ ਰਹੇ ਹਨ।