ਬਠਿੰਡਾ ਰੇਂਜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਮੇਜਰ ਸਿੰਘ ਅਤੇ ਉਸਦੇ ਨਿੱਜੀ ਡਰਾਈਵਰ ਰਾਮ ਸਿੰਘ ਨੂੰ 1,05,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ।