Surprise Me!

ਰਾਜਾ ਵੜਿੰਗ ਦਾ ਬਿਆਨ, ਕਿਸੇ ਕੀਮਤ 'ਤੇ ਸੰਵਿਧਾਨ ਨੂੰ ਤੋੜਨ ਨਹੀਂ ਦਿੱਤਾ ਜਾਵੇਗਾ, ਲੁਧਿਆਣਾ ਜ਼ਿਮਨੀ ਚੋਣ 'ਤੇ ਵੀ ਆਖੀ ਇਹ ਗੱਲ

2025-05-30 5 Dailymotion

<p>ਸ੍ਰੀ ਫ਼ਤਿਹਗੜ੍ਹ ਸਾਹਿਬ: ਅਮਲੋਹ ’ਚ ਕਾਂਗਰਸ ਪਾਰਟੀ ਵਲੋਂ ਆਯੋਜਿਤ ਸੰਵਿਧਾਨ ਬਚਾਓ ਰੈਲੀ ਵਿੱਚ ਝਾਰਖੰਡ ਦੇ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨੇ ਮੋਦੀ ਸਰਕਾਰ ’ਤੇ ਸੰਵਿਧਾਨਕ ਅਦਾਰਿਆਂ ਦੀ ਨਿਰਪੱਖਤਾ ਖਤਰੇ ਵਿਚ ਪਾਉਣ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ, ਨਿਆਂਪਾਲਿਕਾ ਅਤੇ ਸੂਚਨਾ ਅਯੋਗ ’ਤੇ ਦਬਾਅ ਬਣਾਇਆ ਜਾ ਰਿਹਾ ਹੈ ਤੇ ਆਮ ਆਦਮੀ ਦੀ ਆਵਾਜ਼ ਦਬਾਈ ਜਾ ਰਹੀ ਹੈ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਰਐਸਐਸ, ਭਾਜਪਾ ਅਤੇ ਭਗਵੰਤ ਮਾਨ ਸਰਕਾਰ ’ਤੇ ਹਮਲਾ ਕਰਦਿਆਂ ਕਿਹਾ ਕਿ ਸੰਵਿਧਾਨ ਸਾਡੀ ਆਵਾਜ਼ ਹੈ ਅਤੇ ਪੰਜਾਬੀ ਲੋਕ ਕਿਸੇ ਵੀ ਤਾਕਤ ਅੱਗੇ ਨਹੀਂ ਝੁਕਣਗੇ। ਉਨ੍ਹਾਂ ਕਿਹਾ ਕਿ ਦੇਸ਼ ਭਰ 'ਚ ਇਹ ਰੈਲੀਆਂ ਕੀਤੀਆਂ ਜਾ ਰਹੀਆਂ ਤੇ ਸੰਵਿਧਾਨ ਨੂੰ ਤੋੜਨ ਨਹੀਂ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਲੁਧਿਆਣਾ ਜ਼ਿਮਨੀ ਚੋਣ 'ਤੇ ਉਨ੍ਹਾਂ ਕੰਮ ਫਿੱਟ ਹੋਣ ਦੀ ਗੱਲ ਆਖੀ।</p>

Buy Now on CodeCanyon