ਮੁੱਖ ਮੰਤਰੀ ਨੇ ਕਿਸਾਨਾਂ ਨੂੰ ਖੁੱਲ੍ਹੀ ਬਹਿਸ ਦਾ ਸੱਦਾ ਦਿੱਤਾ, ਪੰਧੇਰ ਨੇ ਕਬੂਲ ਕਰਦਿਆਂ ਕਿਹਾ ਕਿ ਕਿਸਾਨ ਕਿਸੇ ਵੀ ਸਥਾਨ ‘ਤੇ ਪਹੁੰਚਣ ਲਈ ਤਿਆਰ ਹਨ।