ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਆਖਿਆ ਕਿ ਸਿੱਖਾਂ ਦੀਆਂ ਜਥੇਬੰਦੀਆਂ ਵਿਚਕਾਰ ਕੋਈ ਵੀ ਟਕਰਾਅ ਨਹੀਂ ਹੈ।