ਪੰਜਾਬ ਦੇ ਸਰਕਾਰੀ ਸਕੂਲਾਂ ਦੇ 32 ਵਿਦਿਆਰਥੀਆਂ ਨੇ ਜੇਈਈ ਐਡਵਾਂਸਡ ਪ੍ਰੀਖਿਆ ਪਾਸ ਕੀਤੀ ਹੈ। ਇਨ੍ਹਾਂ ਵਿੱਚ ਜ਼ਿਆਦਾਤਰ ਗਰੀਬ ਪਰਿਵਾਰਾਂ ਦੇ ਬੱਚੇ ਹਨ।