ਵਿਸ਼ੇਸ਼ ਸਮਾਗਮ ਦੌਰਾਨ ਮੁੱਖ ਮੰਤਰੀ ਮਾਨ ਨੇ 4727 ਪਰਿਵਾਰਾਂ ਦਾ 68 ਕਰੋੜ ਦੇ ਕਰੀਬ ਕਰਜ਼ਾ ਮੁਆਫ਼ ਕਰਦੇ ਹੋਏ No Dues Certificate ਜਾਰੀ ਕੀਤੇ।