ਸਾਬਕਾ ਸੀਐੱਮ ਚਰਨਜੀਤ ਚੰਨੀ ਨੇ ਲੁਧਿਆਣਾ ਜ਼ਿਮਨੀ ਚੋਣ ਵਿੱਚ ਕਾਂਗਰਸੀ ਉਮੀਦਵਾਰ ਦਾ ਸਾਥ ਦੇਣ ਦੀ ਵਿਰੋਧੀਆਂ ਨੂੰ ਅਪੀਲ ਕੀਤੀ ਹੈ।