ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਪਿੰਡਾਂ ਦੇ ਸਰਪੰਚਾਂ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਨਮਾਨ ਕਰਕੇ ਹੌਂਸਲਾ ਅਫਜਾਈ ਵੀ ਕੀਤੀ ਜਾ ਰਹੀ ਹੈ