ਮਾਨਸਾ ਦੇ ਪਿੰਡ ਜੋਗਾ ਵਿੱਚ 21 ਸਾਲ ਦੀ ਲੜਕੀ ਪੁਰਾਣੇ ਖੂਹ ਵਿੱਚ ਡਿੱਗ ਗਈ, ਜਿਸਦੀ ਭਾਲ ਰੈਸਕਿਊ ਟੀਮ ਵੱਲੋਂ ਕੀਤੀ ਜਾ ਰਹੀ ਹੈ।