ਬਠਿੰਡਾ ਵਿਖੇ ਇੱਕ ਵਪਾਰੀ ਉੱਤੇ ਅਚਾਨਕ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ ਵਪਾਰੀ ਜ਼ਖਮੀ ਹੋ ਗਿਆ।