ਸਾਂਸਦ ਸੀਚੇਵਾਲ ਨੇ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਅਸਰ ਰਾਸੂਖ ਵਰਤ ਕੇ ਇਰਾਨ ਵਿੱਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਬਾਹਰ ਕੱਢਣ।