ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਸਵੇਰੇ 7 ਵਜੇ ਤੋਂ ਵੋਟਿੰਗ ਹੋ ਰਹੀ ਹੈ ਅਤੇ ਉਮੀਦਵਾਰਾਂ ਨੇ ਆਪਣੇ ਪਰਿਵਾਰਾਂ ਦੇ ਨਾਲ ਵੋਟ ਭੁਗਤਾਈ ਹੈ।