ਮਾਨਸਾ ਦੇ ਕਿਸਾਨਾਂ ਨੇ ਪੰਜਾਬ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਲੈਂਡ ਪੁਲਿੰਗ ਪਾਲਿਸੀ ਦਾ ਵਿਰੋਧ ਕਰਨ ਸਬੰਧੀ ਐਲਾਨ ਕੀਤਾ ਹੈ।