ਫਰੀਦਾਬਾਦ 'ਚ ਸਹੁਰੇ ਪਰਿਵਾਰ ਵੱਲੋਂ ਨੂੰਹ ਦਾ ਕਤਲ ਕਰ ਕੇ ਉਸ ਦੀ ਲਾਸ਼ ਨੂੰ ਘਰ ਵਿੱਚ ਹੀ ਦੱਬ ਦਿੱਤਾ ਗਿਆ। ਸਹੁਰਾ ਪਰਿਵਾਰ ਫਰਾਰ ਹੈ।