ਲੁਧਿਆਣਾ ਦੀ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨੀਆਂ ਮੁਤਾਬਿਕ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਅੰਦਰ ਭਾਰੀ ਬਰਸਾਤ ਹੋ ਸਕਦੀ ਹੈ।