ਬਰਨਾਲਾ ਪੁਲਿਸ ਵੱਲੋਂ ਇੱਕ ਫਰਜ਼ੀ ਕਾਲ ਸੈਂਟਰ ਬਣਾ ਕੇ ਲੋਕਾਂ ਨਾਲ ਲੋਨ ਦੇਣ ਦੇ ਨਾਂ ਤੇ ਠੱਗੀ ਮਾਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।