ਮਾਨਸਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਸੈਂਟਰਲ ਪਾਰਕ ਵਿਖੇ ਮਨਾਇਆ ਗਿਆ, ਯੋਗਾ ਦਿਵਸ 'ਤੇ ਬਜ਼ੁਰਗ, ਬੱਚੇ, ਮਹਿਲਾਵਾਂ ਅਤੇ ਜ਼ਿਲ੍ਹੇ ਦੇ ਅਧਿਕਾਰੀਆਂ ਨੇ ਹਿੱਸਾ ਲਿਆ।