ਜ਼ਿਲ੍ਹਾ ਆਯੂਰਵੈਦਿਕ ਵਿਭਾਗ ਵੱਲੋਂ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਿਆਰਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ।