ਸਾਬਕਾ ਫੌਜੀ ਅਵਤਾਰ ਸਿੰਘ ਵਾਸੀ ਕੋਟਲੀ ਵੱਲੋਂ 15 ਲੱਖ ਦੀ ਲੁੱਟ ਦਾ ਡਰਾਮਾ ਕੀਤਾ ਗਿਆ, ਜਿਸਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ।