ਭੱਠਾ ਮਾਲਿਕਾਂ ਨੇ ਪੰਜਾਬ ਸਰਕਾਰ ਦੇ ਫੈਸਲੇ 'ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਭੱਠੇ 'ਚ ਪਰਾਲੀ ਦੀ ਵਰਤੋਂ ਨਾਲ ਸਾਡਾ ਕੰਮ ਪ੍ਰਭਾਵਿਤ ਹੁੰਦਾ ਹੈ।