ਮੋਗਾ ਵਿਖੇ ਘਰ ਦੇ ਬਾਹਰ ਬੈਠੇ ਨੌਜਵਾਨ ਉੱਤੇ ਅਣਪਛਾਤੇ ਬਦਮਾਸ਼ਾਂ ਨੇ ਫਇਰਿੰਗ ਕਰ ਦਿੱਤੀ। ਇਸ ਦੌਰਾਨ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ।