ਮਜੀਠਾ 'ਚ ਨੌਜਵਾਨ ਨੂੰ ਕੋਰਟ ਮੈਰਿਜ ਕਰਵਾਉਣੀ ਮਹਿੰਗੀ ਪਈ, ਜਦੋਂ ਕੁੜੀ ਦੇ ਪਰਿਵਾਰ ਨੇ ਮੁੰਡੇ ਦੇ ਪਰਿਵਾਰ 'ਤੇ ਹਮਲਾ ਕਰ ਦਿੱਤਾ।