ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਆਮ ਨਾਲੋਂ ਜਿਆਦਾ ਮੀਂਹ ਪੈਣ ਦੀ ਜਤਾਈ ਸੰਭਾਵਨਾ।