ਜ਼ਿਲ੍ਹਾ ਬਠਿੰਡਾ ਸਮੇਤ ਪੂਰੇ ਭਾਰਤ ਵਿੱਚ ਲੋਕ ਇੰਟਰਨੈੱਟ ਦਾ ਇਸਤੇਮਾਲ ਕਰਦਿਆਂ ਸਾਈਬਰ ਠੱਗੀ ਦਾ ਲਗਾਤਾਰ ਸ਼ਿਕਾਰ ਹੋ ਰਹੇ ਹਨ।