ਮਾਂ ਨੇ ਧੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਕਾਰਵਾਈ ਕਰਨ ਤੋਂ ਕੀਤਾ ਇਨਕਾਰ, ਤਾਂ ਪੁਲਿਸ ਨੇ ਖੁਦ ਮੁਲਜ਼ਮ ਪਿਤਾ ਵਿਰੁੱਧ ਕੇਸ ਦਰਜ ਕਰ ਲਿਆ।