ਅਕਾਲੀ ਆਗੂ ਬਿਕਰਮ ਮਜੀਠੀਆ ਦੇ ਘਰ ਰੇਡ ਦੌਰਾਨ ਮੌਜੂਦ ਅਕਾਲੀ ਵਰਕਰਾਂ ਅਤੇ ਸਮਰਥਕਾਂ ਨੂੰ ਪੁਲਿਸ ਵੱਲੋਂ ਬੁਲਾ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।