ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੇ ਮਾਮਲੇ ਵਿੱਚ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਆਪਣੇ ਬਿਆਨ ਵਿਜੀਲੈਂਸ ਕੋਲ ਦਰਜ ਕਰਵਾਏ ਹਨ।