ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ SGPC ਖਿਲਾਫ ਹਾਈਕੋਰਟ 'ਚ ਲਾਈ ਅਰਜ਼ੀ ਵਾਪਿਸ ਲੈ ਲਈ ਹੈ।