ਅੰਮ੍ਰਿਤਸਰ ਪੁਲਿਸ ਨੇ 60.302 ਕਿਲੋ ਹੈਰੋਇਨ ਬਰਾਮਦ ਕੀਤੀ ਹੈ ਅਤੇ ਮਾਮਲੇ ਵਿੱਚ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।