ਬਿਕਰਮ ਮਜੀਠੀਆ ਨੂੰ ਵਿਜੀਲੈਂਸ ਦੀ ਟੀਮ ਮਜੀਠਾ ਲੈ ਕੇ ਪਹੁੰਚੀ ਸੀ, ਇਸ ਦੌਰਾਨ ਉਨ੍ਹਾਂ ਦੀ ਪਤਨੀ ਅਤੇ ਵਿਧਾਇਕਾ ਗਨੀਵ ਕੌਰ ਦੀ ਪੁਲਿਸ ਨਾਲ ਬਹਿਸ ਹੋਈ।