ਸਿੱਧੂ ਮੂਸੇਵਾਲਾ ਡਾਕੂਮੈਂਟਰੀ ਮਾਮਲੇ ਵਿੱਚ ਮਾਨਸਾ ਕੋਰਟ ਵਿੱਚ ਸੁਣਵਾਈ ਹੋਈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 21 ਜੁਲਾਈ ਨੂੰ ਹੋਵੇਗੀ।