ਲੁਧਿਆਣਾ ਵਿੱਚ ਬਰਸਾਤ ਦੇ ਮੌਸਮ ਦੌਰਾਨ ਹੜ੍ਹਾਂ ਦੇ ਖਤਰੇ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਵਿੱਢ ਲਈਆਂ ਹਨ।