ਅਜਨਾਲਾ ਵਿਖੇ 2 ਮੋਟਰਸਾਈਕਲਾਂ ਦੀ ਟੱਕਰ ਵਿੱਚ ਛੁੱਟੀ ਆਏ ਇੱਕ ਫੌਜੀ ਜਵਾਨ ਸਮੇਤ ਪਿੰਡ ਨੰਗਲ ਦੇ ਇੱਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ।