ਕਪੂਰਥਲਾ ਦੇ ਪਿੰਡ ਡੋਗਰਾਂਵਾਲ ਵਿਖੇ ਤਿੰਨ ਨਸ਼ਾ ਤਸਕਰਾਂ ਵੱਲੋਂ ਪੰਚਾਇਤੀ ਜ਼ਮੀਨ ਉੱਪਰ ਕੀਤੀਆਂ ਗਈਆਂ ਨਾਜਾਇਜ਼ ਉਸਾਰੀਆਂ ‘ਤੇ ਪ੍ਰਸ਼ਾਸਨ ਦਾ ਪੀਲਾ ਪੰਜਾ ਚੱਲਿਆ।