ਬਠਿੰਡਾ ਵਿਖੇ ਦੋ ਸਕੇ ਭਰਾਵਾਂ ਨੇ ਬਦਮਾਸ਼ੀ ਕਰਦੇ ਹੋਏ ਪੁਲਿਸ ਮੁਲਾਜ਼ਮ ਉੱਤੇ ਜਾਨਲੇਵਾ ਹਮਲਾ ਕਰ ਦਿੱਤਾ, ਹਮਲੇ ਦੌਰਾਨ ਪੀਸੀਆਰ ਮੁਲਾਜ਼ਮ ਗੰਭੀਰ ਜ਼ਖਮੀ ਹੋ ਗਿਆ।