ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ ਚੱਲ ਰਹੀ ਮੁਹਿੰਮ ਨੂੰ ਛਿੱਕੇ ਟੰਗ ਕੇ ਰਿਸ਼ਵਤ ਮੰਗਣ ਅਤੇ ਦੇਣ ਦੇ ਮਾਮਲੇ 'ਚ ਪੰਜਾਬ ਪੁਲਿਸ ਦਾ ਡੀਐਸਪੀ ਕਾਬੂ।