ਅੰਮ੍ਰਿਤਸਰ ਵਿਖੇ ਸਾਬਕਾ ਸੀ.ਆਰ.ਪੀ.ਐੱਫ. ਡੀਐਸਪੀ ਤਰਸੇਮ ਸਿੰਘ ਵੱਲੋਂ ਆਪਣੇ ਹੀ ਪੁੱਤਰ ਤੇ ਪਹਿਲੀ ਪਤਨੀ ਉੱਤੇ ਗੋਲੀਆਂ ਚਲਾਈਆਂ ਗਈਆਂ ਹਨ।