ਲੁਧਿਆਣਾ ਦੇ ਪੱਖੋਵਾਲ ਰੋਡ ਵਿਖੇ ਡੀਏਵੀ ਪਬਲਿਕ ਸਕੂਲ ਦੀ ਵਿਦਿਆਰਥਣ ਅਨੰਨਿਆ ਜੈਨ ਨੇ ਸੀਯੂਈਟੀ-ਯੂਜੀ 2025 ‘ਚ ਆਲ ਇੰਡੀਆ ਰੈਂਕ-1 ਹਾਸਲ ਕੀਤਾ ਹੈ।