ਪੁਲਿਸ ਮੁਲਾਜ਼ਮ ਜਸਵੀਰ ਸਿੰਘ ਬਾਵਾ ਵੱਲੋਂ ਮੋਗਾ 'ਚ ਬੇਸਹਾਰਾ ਬਜ਼ੁਰਗਾਂ ਲਈ ਆਸ਼ਰਮ ਬਣਾਕੇ ਉਨ੍ਹਾਂ ਦੀ ਨਿਸ਼ਕਾਮ ਸੇਵਾ ਕੀਤੀ ਜਾਂਦੀ ਹੈ।