ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਡਾ. ਅਨਿਲ ਕੰਬੋਜ ਮਾਮਲੇ 'ਚ ਜਾਂਚ ਕਰ ਰਹੇ ਡੀਆਈਜੀ ਫਰੀਦਕੋਟ ਨੇ ਹਸਪਤਾਲ 'ਚ ਉਨ੍ਹਾਂ ਦਾ ਹਾਲ ਜਾਣਿਆ।