ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਏ ਨਵੇਂ ਹੁਕਮਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਇਸ ਨੂੰ ਮੰਦਭਾਗਾ ਦੱਸਿਆ ਹੈ।