ਮੰਤਰੀ ਡਾ. ਬਲਵੀਰ ਸਿੰਘ ਨੇ ਅਦਾਕਾਰਾ ਤਾਨੀਆ ਅਤੇ ਉਸਦੇ ਪਿਤਾ ਡਾ. ਅਨਿਲ ਕੰਬੋਜ ਨਾਲ ਮੋਗਾ ਦੇ ਮੈਡੀਸਿਟੀ ਹਸਪਤਾਲ ਵਿੱਚ ਮੁਲਾਕਾਤ ਕੀਤੀ।