ਪੁਲਿਸ ਨੇ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਅਨਿਲਜੀਤ ਸਿੰਘ ਕੰਬੋਜ 'ਤੇ ਹਮਲਾ ਕਰਨ ਵਾਲੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।