ਜਲੰਧਰ ਪੁਲਿਸ ਵੱਲੋਂ ਸ਼ਾਹਕੋਟ ਨੇੜੇ ਬਦਮਾਸ਼ਾਂ ਦਾ ਐਨਕਾਊਂਟਰ ਕੀਤਾ ਗਿਆ, ਇਸ ਦੌਰਾਨ ਬਦਮਾਸ਼ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਹੈ।