ਦਸੂਹਾ-ਹਾਜੀਪੁਰ ਰੋਡ 'ਤੇ ਯਾਤਰੀਆਂ ਨਾਲ ਭਰੀ ਮਿੰਨੀ ਬੱਸ ਦੀ ਸਾਹਮਣੇ ਤੋਂ ਆ ਰਹੀ ਕਾਰ ਨਾਲ ਟੱਕਰ ਹੋ ਗਈ। ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋਈ।