ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫਿਰੋਜ਼ਪੁਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਦੋ ਤਸਕਰਾਂ ਨੂੰ 10 ਕਰੋੜ ਦੀ ਕੀਮਤ ਵਾਲੀ ਹੈਰੋਇਨ ਸਣੇ ਕਾਬੂ ਕੀਤਾ ਹੈ।