ਅੱਜ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ ਬੁਲਾਏ ਗਏ ਵਿਸੇਸ਼ ਸੈਸ਼ਨ ਦੌਰਾਨ ਪਾਣੀਆਂ ਦੇ ਮੁੱਦੇ 'ਤੇ ਸਿਆਸਤ ਗਰਮਾਉਂਦੀ ਵੇਖੀ ਗਈ।